ਮਾਘੀ ਮੇਲੇ ਮੌਕੇ ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਿਨੇਟ ਮੰਤਰੀ Aman Arora ਸਮੂਹ ਪਾਰਟੀ ਆਗੂਆਂ ਨਾਲ਼ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਨਤਮਸਤਕ
ਮਾਘੀ ਮੇਲੇ ਮੌਕੇ 'ਆਪ' ਦੇ ਸੂਬਾ ਪ੍ਰਧਾਨ ਤੇ ਕੈਬਿਨੇਟ ਮੰਤਰੀ Aman Arora ਸਮੂਹ ਪਾਰਟੀ ਆਗੂਆਂ ਨਾਲ਼ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਨਤਮਸਤਕ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।